ਲੁਧਿਆਣਾ ਪੱਛਮੀ: ਲੁਧਿਆਣਾ ਦੇ BRS ਨਗਰ 'ਚ ਲੁਟੇਰਿਆਂ ਦਾ ਕਹਿਰ, ਔਰਤ ਦੀ ਚੇਨ ਖੋਹੀ
ਲੁਧਿਆਣਾ ਦੇ BRS ਨਗਰ 'ਚ ਸਕੂਟਰ ਸਵਾਰ ਔਰਤ ਨਾਲ ਲੁੱਟ-ਖੋਹ ਦੀ ਵਾਰਦਾਤ ਸਾਹਮਣੇ ਆਈ ਹੈ। ਲੁਟੇਰੇ ਔਰਤ ਦੀ ਚੇਨ ਖੋਹ ਕੇ ਫਰਾਰ ਹੋ ਗਏ। ਘਟਨਾ ਦੀ CCTV ਫੁਟੇਜ ਸਾਹਮਣੇ ਆਉਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।