ਜ਼ੀਰਾ: ਪਿੰਡ ਮੇਹਰ ਸਿੰਘ ਵਾਲਾ ਵਿਖੇ ਟਰੱਕ ਅਤੇ ਮੋਟਰਸਾਈਕਲ ਦੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਹੋਈ ਮੌਤ
Zira, Firozpur | Sep 30, 2025 ਪਿੰਡ ਮੇਹਰ ਸਿੰਘ ਵਾਲਾ ਵਿਖੇ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਹੋਈ ਮੌਤ ਅੱਜ ਦੁਪਹਿਰ 3 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਦੀਪਕ ਮੈਦਾਨ ਪੁੱਤਰ ਅਸ਼ਵਨੀ ਮੈਦਾਨ ਵਾਸੀ ਜੀਰਾ ਵੱਲੋਂ ਬਿਆਨ ਦਰਜ ਕਰਵਾਇਆ ਹੈ ਮ੍ਰਿਤਕ 55 ਸਾਲਾਂ ਮੋਟਰਸਾਈਕਲ ਤੇ ਸਵਾਰ ਹੋ ਕੇ ਸ਼ਹਿਰ ਜੀਰਾ ਤੋਂ ਪਿੰਡ ਮੇਹਰ ਸਿੰਘ ਵਾਲਾ ਵੱਲ ਨੂੰ ਜਾ ਰਿਹਾ ਸੀ ਅਣਪਛਾਤੇ ਟਰੱਕ ਡਰਾਈਵਰ ਨੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ।