ਪਟਿਆਲਾ: ਵਿਸ਼ਵਕਰਮਾ ਦਿਵਸ: ਪੰਜਾਬ ਵਿੱਚ ਖੁੱਲ੍ਹਣਗੇ ਸਕਿੱਲ ਡਿਵੈਲਪਮੈਂਟ ਸੈਂਟਰ, ਜਾਣੋ ਮੁੱਖ ਮੰਤਰੀ ਦਾ ਐਲਾਨ
ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਖੋਲ੍ਹਣ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਕੌਮੀ ਪੱਧਰ 'ਤੇ ਐਕਸ਼ਨ ਪਲਾਨ ਤਿਆਰ ਕਰਨ ਦੀ ਅਪੀਲ ਕੀਤੀ ਹੈ।