ਭਿੱਖੀਵਿੰਡ: ਪਿੰਡ ਸਾਂਧਰਾ ਵਿਖੇ ਕਾਂਗਰਸ ਪਾਰਟੀ ਦੇ ਸਾਬਕਾ ਹਲਕਾ ਵਿਧਾਇਕ ਸੁਖਪਾਲ ਸਿੰਘ ਜੀ ਭੁੱਲਰ ਨੇ ਪਾਰਟੀ ਵਰਕਰਾਂ ਨਾਲ ਕੀਤੀ ਹੰਗਾਮੀ ਮੀਟਿੰਗ
ਪਿੰਡ ਸਾਂਧਰਾ ਵਿਖੇ ਕਾਂਗਰਸ ਪਾਰਟੀ ਦੇ ਸਾਬਕਾ ਹਲਕਾ ਵਿਧਾਇਕ ਸੁਖਪਾਲ ਸਿੰਘ ਜੀ ਭੁੱਲਰ ਨੇ ਪਿੰਡ ਸਾਂਦਰਾ ਦੇ ਸਰਪੰਚ ਮਨਦੀਪ ਸਿੰਘ ਜੀ ਦੇ ਘਰ ਕੀਤੀ ਪਾਰਟੀ ਵਰਕਰਾਂ ਦੇ ਨਾਲ ਹੰਗਾਮੀ ਮੀਟਿੰਗ ਅਤੇ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਆਪਣੀ ਪਾਰਟੀ ਦੇ ਨਾਲ ਜੋੜਨਾ ਚਾਹੀਦਾ ਹੈ। ਅਤੇ ਉੱਥੇ ਹੀ ਪਾਰਟੀ ਵਰਕਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ