ਗਿੱਦੜਬਾਹਾ: ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਗਿੱਦੜਬਾਹਾ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
ਗਿੱਦੜਬਾਹਾ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਪ੍ਰਿਤਪਾਲ ਸ਼ਰਮਾ ਨੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ।ਇਸ ਸਮੇਂ ਉਹਨਾਂ ਪਿੰਡ ਛੱਤਿਆਣਾ, ਸੁਖਨਾ ਅਬਲੂ , ਹੁਸਨਰ ਅਤੇ ਧੂਲਕੋਟ ਵਿਖੇ ਹੋਣ ਵਾਲੇ ਸਾਂਝੇ ਕੰਮਾ ਦੀ ਰੂਪ ਰੇਖਾ ਤਿਆਰ ਕੀਤੀ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।