ਗਿੱਦੜਬਾਹਾ: ਹਮੇਸ਼ਾਂ ਕਿਸਾਨਾਂ ਦੀਆਂ ਮੰਗਾਂ ਨੂੰ ਚੁੱਕਦਾ ਰਹਾਗਾ - ਹੰਸਰਾਜ ਹੰਸ ਉਮੀਦਵਾਰ ਲੋਕ ਸਭਾ ਹਲਕਾ ਫਰੀਦਕੋਟ
ਫਰੀਦਕੋਟ ਲੋਕ ਸਭਾ ਹਲਕੇ ਦੇ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ 'ਚ ਪੈਂਦੇ ਪਿੰਡ ਬੁੱਟਰ ਸ਼ਰੀਹ ਵਿਖੇ ਚੋਣ ਪ੍ਰਚਾਰ ਲਈ ਪਹੁੰਚੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਹੀ ਉਹਨਾਂ ਵਿਚਕਾਰ ਜਾਂਦੇ ਹਨ। ਕਿਸਾਨਾਂ ਨੂੰ ਅਪੀਲ ਕਰਦਾ ਕਿ ਮੈਨੂੰ ਪਿੰਡਾਂ 'ਚ ਆਉਣ ਦਿਓ ।ਆਪ ਉਮੀਦਵਾਰ ਕਰਮਜੀਤ ਅਨਮੋਲ ਨਾਲ ਬੈਠ ਚਾਹ ਦਾ ਕੱਪ ਸਾਂਝਾ ਕਰਨਾ ਤੇ ਗੱਲਬਾਤ ਕਰਨੀਆਂ ।