ਗੁਰੂ ਹਰਸਹਾਏ: ਚੌਕ ਕੋਹਰ ਸਿੰਘ ਵਾਲਾ ਵਿਖੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 10 ਕਿਲੋ ਭੁੱਕੀ ਚੂਰਾ ਪੋਸਤ ਟਰੱਕ ਸਮੇਤ ਕੀਤਾ ਕਾਬੂ
ਚੌਂਕ ਕੋਹਰ ਸਿੰਘ ਵਾਲਾ ਵਿਖੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 10 ਕਿਲੋ ਭੁੱਕੀ ਚੂਰਾ ਪੋਸਤ ਟਰੱਕ ਸਮੇਤ ਮੁਲਜ਼ਮ ਕੀਤਾ ਕਾਬੂ ਅੱਜ 5 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਥਾਣਾ ਗੁਰੂ ਹਰਸਹਾਏ ਦੀ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਜਦ ਗੁਪਤ ਸੂਚਨਾ ਦੇ ਆਧਾਰ ਤੇ ਪੁਲਿਸ ਵੱਲੋਂ ਵਿਸ਼ਕਰਮਾ ਚੌਂਕ ਨੇੜੇ ਗਸ਼ਤ ਕਰ ਰਹੇ ਸੀ ਤਾਂ ਉਹਨਾਂ ਨੋ ਮੁਖਬਰ ਖਾਸ ਨੇ ਇਤਲਾਹ ਦਿੱਤੀ।