ਅੰਮ੍ਰਿਤਸਰ 2: ਪੁਲਿਸ ਲਾਈਨ ਦੇ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਕੀਤੀ ਗਈ ਪ੍ਰੈਸ ਵਾਰਤਾ ਤਿੰਨ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫਤਾਰ
ਪੁਲਿਸ ਲਾਈਨ ਦੇ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਕੀਤੀ ਗਈ ਪ੍ਰੈਸ ਵਾਰਤਾ ਤਿੰਨ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫਤਾਰ ਦੋ ਵੱਖ-ਵੱਖ ਕੇਸਾਂ ਦੇ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਕ ਕਿਲੋ ਹੈਰੋਇਨ 45 ਲੱਖ 19 ਹਜਾਰ ਰੁਪਆ ਡਰੱਗ ਮਨੀ ਨੋਟ ਗਿਣਨ ਵਾਲੀ ਮਸ਼ੀਨ ਅਤੇ ਇੱਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ। ਉੱਥੇ ਹੀ ਪੁਲਿਸ ਅਧਿਕਾਰੀਆਂ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ