ਫਤਿਹਗੜ੍ਹ ਸਾਹਿਬ: ਸਰਹਿੰਦ ਸ਼ਹਿਰ ਵਿਖੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਲਾਨਾ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ
ਸ਼੍ਰੀ ਰਾਮ ਦੁਸ਼ਹਿਰਾ ਐਂਡ ਟੂਰਨਾਮੈਂਟ ਕਮੇਟੀ ਸਰਹਿੰਦ ਸ਼ਹਿਰ ਦੇ ਪ੍ਰਧਾਨ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਦੁਸ਼ਹਿਰੇ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਦਾ ਸਰਹਿੰਦ ਸ਼ਹਿਰ ਵਿਖੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਪੋਸਟਰ ਜਾਰੀ ਕੀਤਾ ਗਿਆ