ਸਮਾਣਾ: ਟਰੱਕ ਯੂਨੀਅਨ 'ਚ ਡਰਾਈਵਰ ਵੱਲੋੰ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਮ੍ਰਿਤਕ ਦੇ ਬੇਟੇ ਦੇ ਬਿਆਨਾਂ ਤੇ ਪੁਲਿਸ ਨੇ ਦੋ ਲੋਕਾਂ ਖਿਲਾਫ ਮਾਮਲਾ ਕੀਤਾ ਦਰਜ।
ਟਰੱਕ ਯੂਨੀਅਨ ਦੇ ਵਿੱਚ ਟਰੱਕ ਡਰਾਈਵਰ ਦੀ ਲਾਸ਼ ਮਿਲਣ ਦੇ ਮਾਮਲੇ ਦੇ ਵਿੱਚ ਮ੍ਰਿਤਕ ਦੇ ਬੇਟੇ ਦੀ ਸ਼ਿਕਾਇਤ ਤੇ ਦੋ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਮ੍ਰਿਤਕ ਦੀ ਡੈਡ ਬੋਡੀ ਦਾ ਪੋਸਟਮਾਰਟਮ ਡਾਕਟਰਾਂ ਦੇ ਬੋਰਡ ਦੁਆਰਾ ਕੀਤਾ ਗਿਆ ਤੇ ਮ੍ਰਿਕਤ ਦੇਹ ਪਰਿਵਾਰ ਨੂੰ ਪੁਲਿਸ ਨੇ ਸੌਪ ਦਿੱਤੀ।