ਪਟਿਆਲਾ: ਪਟਿਆਲਾ ਦੀ ਅਰਬਨ ਸਟੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਦੋ ਪਿਸਟਲ ਅਤੇ ਮਾਰੂ ਹਥਿਆਰਾਂ ਸਮੇਤ ਕੀਤਾ ਕਾਬੂ
ਜੇਕਰ ਯੋਗ ਹੈ ਕਿ ਥਾਣਾ ਅਰਬਨ ਅਸਟੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਦੋ ਪਿਸਟਲ ਨੌ ਜਿੰਦਾ ਕਾਰਤੂਸ ਅਤੇ ਹੋਰ ਮਾਰੂ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਐਸਪੀ ਸਿਟੀ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਇਹ ਸਾਰੇ ਵਿਅਕਤੀ ਦਾ ਕ੍ਰਿਮਨਲ ਪਿਛੋਕੜ ਹੈ ਅਤੇ ਇਹਨਾਂ ਵੱਲੋਂ ਲੁੱਟ ਖੋ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਉਹਨਾਂ ਕਿਹਾ ਕਿ ਇਹਨਾਂ ਦਾ ਪੁਲਿਸ ਸਮਾਨ ਹਾਸਲ ਕਰ ਅਗਲੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ।