ਅੰਮ੍ਰਿਤਸਰ ਲੋਕ ਸਭਾ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ y+ ਸੁਰੱਖਿਆ ਮਿਲਣ ਦੇ ਮੰਤਰੀ ਧਾਲੀਵਾਨ ਨੇ ਚੁੱਕੇ ਸਵਾਲ!ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਵਾਈ ਪਲੱਸ ਸੁਰੱਖਿਆ ਦੀ ਕੀ ਲੋੜ ਪੈ ਗਈ! ਉਹਨਾਂ ਅੱਗੇ ਕਿਹਾ ਕਿ ਜ਼ੇਕਰ ਤਰਨਜੀਤ ਸਿੰਘ ਸੰਧੂ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੁੰਦਾ ਤਾਂ ਉਹਨਾਂ ਨੂੰ ਵਾਈ ਪਲਸ ਸੁਰੱਖਿਆ ਦੀ ਲੋੜ ਨਹੀਂ ਸੀ ਪੈਣੀ!