ਰੂਪਨਗਰ: ਨਗਰ ਕੌਂਸਲ ਅਨੰਦਪੁਰ ਸਾਹਿਬ ਦੇ ਪ੍ਰਧਾਨ ਜੀਤਾ ਨੇ ਕੀਤੀ ਪ੍ਰੈਸ ਕਾਨਫਰੰਸ ਸ਼ਹਿਰ ਚ ਰਹਿੰਦੇ ਪ੍ਰਵਾਸੀਆਂ ਨੂੰ ਆਪਣੇ ਪ੍ਰੂਫ ਜਮਾ ਕਰਾਉਣ ਲਈ ਕਿਹਾ
ਨਗਰ ਕੌਂਸਲ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਅਨੰਦਪੁਰ ਸਾਹਿਬ ਸ਼ਹਿਰ ਅੰਦਰ ਰਹਿੰਦੇ ਪ੍ਰਵਾਸੀਆਂ ਨੂੰ ਆਪਣੇ ਪਹਿਚਾਣ ਪੱਤਰ ਪੁਲਿਸ ਥਾਣਾ ਕੀਰਤਪੁਰ ਸਾਹਿਬ ਵਿਖੇ ਜਮਾ ਕਰਵਾਉਣ ਲਈ ਕਿਹਾ ਗਿਆ ਹੈ ਇਸ ਤੋਂ ਇਲਾਵਾ ਜਿਸ ਕਿਸੇ ਕੋਲ ਵੀ ਕੋਈ ਕਿਰਾਏ ਤੇ ਰਹਿੰਦਾ ਹੈ ਉਹ ਪ੍ਰਵਾਸੀਆਂ ਦੇ ਪਹਿਚਾਣ ਪੱਤਰ ਦੀ ਇੱਕ ਕਾਪੀ ਆਪਣੇ ਕੋਲ ਅਤੇ ਇੱਕ ਕਾਪੀ ਪੁਲਿਸ ਥਾਣਾ ਵਿਖੇ ਜਮਾ ਕਰਵਾਉਣ