ਬਾਬਾ ਬਕਾਲਾ: ਚੱਬਾ ਵਿਖੇ ਕਿਸਾਨ ਮਜ਼ਦੂਰ ਜਥੇਬੰਦੀ ਨੇ ਪ੍ਰੈਸ ਕਾਨਫਰੰਸ ਕਰ ਕਿਹਾ ਪਿੰਡਾ ਵਿੱਚ ਭਾਜਪਾ ਆਗੂਆਂ ਨੂੰ ਘੇਰ ਸਵਾਲ ਕਰਨ ਲਈ ਫਲੈਕਸ ਬੋਰਡ ਲਗਾਏ ਜਾਣਗੇ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਨ ਸਿੰਘ ਪੰਧੇਰ,ਸੂਬਾ ਆਗੂ ਗੁਰਬਚਨ ਸਿੰਘ ਚੱਬਾ,ਗੁਰਲਾਲ ਸਿੰਘ ਮਾਨ ਵੱਲੋਂ ਅੱਜ ਪਿੰਡ ਚੱਬਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੇਸ਼ ਦੇ ਦੋਵਾਂ ਫੋਰਮਾਂ ਦੇ ਫੈਸਲੇ ਅਨੁਸਾਰ ਪਿੰਡਾ ਵਿੱਚ ਭਾਜਪਾ ਆਗੂਆਂ ਨੂੰ ਘੇਰ ਕੇ ਕਿਸਾਨ ਅੰਦੋਲਨ ਦੀਆਂ ਮੰਗਾ ਸਬੰਧੀ ਸਵਾਲ ਕਰਨ ਦੀ ਰਣਨੀਤੀ ਉਲੀਕੀ ਗਈ ਅਤੇ ਚੱਬਾ ਵਿਖੇ ਸਵਾਲਾਂ ਵਾਲੇ ਫਲੈਕਸ ਬੋਰਡ ਲਗਾਏ