ਲੁਧਿਆਣਾ ਪੂਰਬੀ: ਲੁਧਿਆਣਾ: ED-CBI ਕਾਰਵਾਈ ਖਿਲਾਫ AAP ਦਾ ਪ੍ਰਦਰਸ਼ਨ, ਭਾਜਪਾ ਦਫ਼ਤਰ ਬਾਹਰ ਪੁਲਿਸ ਤਾਇਨਾਤ
ਲੁਧਿਆਣਾ ਵਿੱਚ ਈਡੀ ਅਤੇ ਸੀਬੀਆਈ ਦੀ ਕਾਰਵਾਈ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਆਪ ਆਗੂਆਂ ਨੇ ਇਸਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।