ਜਲੰਧਰ 1: ਥਾਣਾ ਭਾਰਗੋ ਕੈਂਪ ਦੇ ਬਾਹਰ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਲੋਕਾਂ ਨੇ ਭਾਂਡੇ ਖੜਕਾ ਕੇ ਪੁਲਿਸ ਦੇ ਖਿਲਾਫ ਕੀਤਾ ਪ੍ਰਦਰਸ਼ਨ
ਪੁਲਿਸ ਪ੍ਰਸ਼ਾਸਨ ਦੇ ਖਿਲਾਫ ਰੋਸ਼ ਕਰ ਰਹੇ ਵਿਅਕਤੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਭਾਰਗੋ ਕੈਂਪ ਏਰੀਏ ਵਿਖੇ ਗੁੰਡਾ ਰਾਜ ਨਸ਼ਾ ਅਤੇ ਲੁੱਟਾ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ ਤੇ ਪੁਲਿਸ ਕੋਈ ਵੀ ਕਾਰਵਾਈ ਨਹੀਂ ਕਰ ਰਹੀ। ਜਿਸ ਦੇ ਨਾਲ ਹੀ ਵਿਅਕਤੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਸਰਕਾਰੀ ਸਕੂਲ ਦੇ ਬਾਹਰ ਬਰਗਰ ਦੀ ਰੇੜੀ ਲਗਾਈ ਸੀ ਅਤੇ ਇੱਕ ਵਿਅਕਤੀ ਵੱਲੋਂ ਲੜਾਈ ਝਗੜਾ ਕੀਤਾ ਗਿਆ। ਤੇ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ