ਨਵਾਂਸ਼ਹਿਰ: ਗਰਮੀਆਂ ਤੋਂ ਬਚਾਅ ਲਈ ਸਰਕਾਰੀ ਹਸਪਤਾਲ ਬਲਾਚੌਰ ਦੇ ਐਸ.ਐਮ.ਓ ਨੇ ਜਾਰੀ ਹੋਈ ਐਡਵਾਈਜ਼ਰੀ ਬਾਰੇ ਜਾਣਕਾਰੀ ਕੀਤੀ ਸਾਂਝੀ
ਸਰਕਾਰੀ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਕੁਲਵਿੰਦਰ ਮਾਨ ਨੇ ਗਰਮੀਆਂ ਦੇ ਮੌਸਮ ਦੇ ਵਿੱਚ ਲੋਕਾਂ ਨੂੰ ਕਿਸ ਤਰ੍ਹਾਂ ਦੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਇਸ ਸਬੰਧੀ ਉਹਨਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ।