Public App Logo
Jansamasya
Rahulgandhi
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
No video available

ਸੁਨਾਮ: ਵਿਸ਼ਵ ਖੂਨ ਦਾਨ ਦਿਵਸ ਨੂੰ ਸਮਰਪਿਤ ਨੈਸ਼ਨਲ ਨਰਸਿੰਗ ਕਾਲਜ ਵਿੱਚ ਮੈਗਾ ਖੂਨ ਦਾਨ ਕੈਂਪ ਦਾ ਆਯੋਜਨ

Sunam, Sangrur | Jun 13, 2024
ਵਿਸ਼ਵ ਖੂਨ ਦਾਨ ਦਿਵਸ ਨੂੰ ਸਮਰਪਿਤ ਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਵੱਲੋਂ ਅੱਜ ਮੈਗਾ ਖੂਨਦਾਨ ਕੈਂਪ ਨਰਸਿੰਗ ਕਾਲਜ ਵਿੱਚ ਲਗਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਚਰਨਜੋਤ ਸਿੰਘ ਵਾਲੀਆ ਐਸਡੀਐਮ ਅਤੇ ਵਿਸ਼ੇਸ਼ ਮਹਿਮਾਨ ਡਾਕਟਰ ਕੇ ਕਿਰਪਾਲ ਸਿੰਘ ਸਿਵਲ ਸਰਜਨ ਸੰਗਰੂਰ ਵਿਸ਼ੇਸ਼ ਤੌਰ ਤੇ ਪਹੁੰਚੇ ਸੰਸਥਾ ਦੇ ਡਾਇਰੈਕਟਰ ਇੰਜੀਨੀਅਰ ਸ਼ਿਵ ਆ ਰਿਹਾ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ,

MORE NEWS