ਸਮਾਣਾ: ਐਸਟੀਐਫ ਪੁਲਿਸ ਦੀ ਟੀਮ ਨੇ ਪਿੰਡ ਬਿਜਲਪੁਰ ਤੋੰ ਇਕ ਵਿਅਕਤੀ ਨੂੰ 800 ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰ ਸਮਾਣਾ ਅਦਾਲਤ 'ਚ ਕੀਤਾ ਪੇਸ਼।
Samana, Patiala | Apr 11, 2024 ਐਸਟੀਐਫ ਪੁਲਿਸ ਦੀ ਟੀਮ ਲਗਾਤਾਰ ਨਸ਼ਾ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰ ਰਹੀ ਹੈ ਜਿਸ ਤਹਿਤ ਉਨਾਂ ਨੇ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਬਿਜਲਪੁਰ 'ਚ ਇਕ ਵਿਅਕਤੀ ਨੂੰ 800 ਨਸ਼ੀਲੀ ਗੋਲੀਆਂ ਸਮੇਤ ਕਾਬੂ ਕੀਤਾ ਹੈ ਜਿਸ ਨੂੰ ਪੁਲਿਸ ਨੇ ਸਮਾਣਾ ਅਦਾਲਤ 'ਚ ਪੇਸ਼ ਕੀਤਾ ਹੈ।