ਸੁਨਾਮ: ਸ਼ਹੀਦ ਊਧਮ ਸਿੰਘ ਦੀ ਧਰਤੀ ਨੂੰ ਪਹਿਲੀ ਬਾਰਸ਼ ਨੇ ਬੱਸ ਅੱਡੇ ਅਤੇ ਸ਼ਹਿਰ ਸ਼ਹਿਰ ਨੂੰ ਕੀਤਾ ਜਲ ਥਲ ਸਰਕਾਰ ਨੂੰ ਧਿਆਨ ਦੇਣ ਦੀ ਲੋੜ,
Sunam, Sangrur | Jun 20, 2024 ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਜਿਸ ਨੂੰ ਸਰਕਾਰਾਂ ਵੱਲੋਂ ਨਮੂਨੇ ਦਾ ਸ਼ਹਿਰ ਬਣਾਉਣਾ ਚਾਹੀਦਾ ਸੀ ਪਰ ਆਜ਼ਾਦੀ ਦੇ 77 ਸਾਲ ਬੀਤ ਜਾਣ ਤੋਂ ਬਾਅਦ ਵੀ ਸ਼ਹਿਰ ਪੱਖੋਂ ਕਾਫੀ ਪਛੜਿਆ ਹੋਇਆ ਹੈ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਸਹੀ ਤਰੀਕੇ ਦੀ ਨਾ ਹੋਣ ਕਾਰਨ ਸ਼ਹਿਰ ਵਿੱਚ ਜਗ੍ਹਾ ਜਗ੍ਹਾ ਪਾਣੀ ਖੜ ਜਾਂਦਾ ਹੈ ਸਰਕਾਰ ਨੂੰ ਚਾਹੀਦਾ ਹੈ ਕਿ ਸ਼ਹੀਦ ਊਧਮ ਸਿੰਘ ਦੀ ਧਰਤੀ ਹੋਣ ਕਾਰਨ ਇਸ ਵੱਲ ਧਿਆਨ ਦਿੱਤਾ ਜਾਵੇ ਅਤੇ ਸ਼ਹਿਰ ਨੂੰ ਨਮੂਨੇ ਦਾ ਬਣਾਇਆ ਜਾਵੇ।