ਭਿੱਖੀਵਿੰਡ: ਭਿੱਖੀਵਿੰਡ ਵਾਰਡ ਨੰ 13 ਦੇ ਐਮਸੀ ਦੇ ਬੇਟੇ ਦੇ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ
ਭਿਖੀਵਿੰਡ ਦੇ ਵਾਰਡ ਨੰਬਰ 13 ਦੇ ਐਮਸੀ ਬਿਲਾ ਚੋਪੜਾ ਜੀ ਦੇ ਬੇਟੇ ਦੇ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੀ ਗਿੱਲ ਅਤੇ ਉਹਨਾਂ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ