ਫ਼ਿਰੋਜ਼ਪੁਰ: ਪਿੰਡ ਗੁਲਾਮ ਹੁਸੈਨ ਵਾਲਾ ਵਿਖੇ ਖੇਤਾਂ ਵਿੱਚ ਪਰਾਲੀ ਨੂੰ ਕਿਸਾਨਾਂ ਵੱਲੋਂ ਲਗਾਈ ਅੱਗ ਪੁਲਿਸ ਨੇ ਮੌਕੇ ਤੇ ਅੱਗ ਨੂੰ ਬੁਝਾਇਆ
ਪਿੰਡ ਗੁਲਾਮ ਹੁਸੈਨ ਵਾਲਾ ਵਿਖੇ ਖੇਤਾਂ ਵਿੱਚ ਪਰਾਲੀ ਨੂੰ ਕਿਸਾਨਾਂ ਵੱਲੋਂ ਲਗਾਈ ਸੀ ਅੱਗ ਤੇ ਪੁਲਿਸ ਵੱਲੋਂ ਮੌਕੇ ਤੋਂ ਪਹੁੰਚ ਕੇ ਅੱਗ ਨੂੰ ਬੁਝਾਇਆ ਤਸਵੀਰਾਂ ਅੱਜ ਸ਼ਾਮ ਪੰਜ ਵਜੇ ਕਰੀਬ ਸਾਂਝੀਆਂ ਕੀਤੀਆਂ ਗਈਆਂ ਹਨ ਜਿੱਥੇ ਕਿਸਾਨਾਂ ਵੱਲੋਂ ਲਗਾਤਾਰ ਪਰਾਲੀ ਨੂੰ ਅੱਗ ਲਗਾਉਣ ਕਾਰਨ ਪ੍ਰਦੂਸ਼ਣ ਵੱਧ ਰਿਹਾ ਹੈ ਉਥੇ ਹੀ ਪੰਜਾਬ ਸਰਕਾਰ ਕਿਸਾਨਾਂ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।