ਮੋਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੀਬੀ ਕਾਹਨ ਕੌਰ ਗੁਰਦੁਆਰਾ ਵਿਖੇ ਕੀਤੀ ਗਈ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੀਬੀ ਕਾਹਨ ਕੌਰ ਗੁਰਦੁਆਰਾ ਵਿਖੇ ਜਿਲ੍ਹੇ ਦੇ ਸਮੂਹ ਆਗੂ ਦੇ ਨਾਲ ਇਹ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਸੰਯੁਕਤ ਮੋਰਚੇ ਵੱਲੋਂ ਭਾਜਪਾ ਦੇ ਵਿਰੋਧ ਦੇ ਸੱਦੇ ਨੂੰ ਦੇਖਦੇ ਹੋਏ ਪਿੰਡਾਂ ਵਿੱਚ ਭਾਜਪਾ ਦਾ ਵਿਰੋਧ ਕੀਤਾ ਜਾਵੇਗਾ।