ਬਠਿੰਡਾ: ਵਾਰਡ ਨੰਬਰ 48 ਵਿਖੇ 31 ਲੱਖ ਰੁਪਏ ਦੀ ਲਾਗਤ ਨਾਲ ਪ੍ਰਮਿਕਸ ਪਾਉਣ ਦਾ ਕੰਮ ਸ਼ੁਰੂ
ਨਗਰ ਨਿਗਮ ਮੇਅਰ ਪਦਮਜੀਤ ਮਹਿਤਾ ਨੇ ਕਿਹਾ ਹੈ ਕਿ ਸਾਡੇ ਵੱਲੋਂ ਵੱਖ ਵੱਖ ਸੜਕਾਂ ਉੱਤੇ ਪ੍ਰਮੀਕਸ ਪਾਇਆ ਜਾ ਰਿਹਾ ਹੈ ਜਿਸਦੇ ਤਹਿਤ ਅੱਜ ਵਾਰ ਨੰਬਰ 48 ਵਿਖੇ ਵੀ 31 ਲੱਖ ਰੁਪਏ ਦੀ ਲਾਗਤ ਨਾਲ ਇਹ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਮੁਹੱਲਾ ਵਾਸੀਆਂ ਦੀ ਜੋ ਸਮੱਸਿਆ ਹੈ ਉਹਨਾਂ ਨੂੰ ਵੀ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ।