ਪਟਿਆਲਾ: ਖੇਡਾਂ ਵਤਨ ਪੰਜਾਬ ਦੀਆਂ 'ਚ ਸਾਫਟਬਾਲ ਮੁਕਾਬਲੇ, 450 ਖਿਡਾਰੀਆਂ ਨੇ ਲਿਆ ਹਿੱਸਾ
ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਸਾਫਟਬਾਲ ਮੁਕਾਬਲੇ ਹੋਏ। ਇਸ ਟੂਰਨਾਮੈਂਟ ਵਿੱਚ ਅੰਡਰ 14, 17 ਅਤੇ 21 ਵਰਗ ਦੇ ਲਗਭਗ 450 ਖਿਡਾਰੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਸਕੂਲਾਂ ਤੇ ਕਲੱਬਾਂ ਨੇ ਜਿੱਤ ਦਰਜ ਕੀਤੀ।