ਮੋਗਾ: ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਅਤੇ ਵੱਖ ਵੱਖ ਆਗੂਆਂ ਵੱਲੋਂ ਮੋਗਾ ਤੇ ਜੋਗਿੰਦਰ ਸਿੰਘ ਚੌਂਕ ਵਿੱਚ ਬੀਜੇਪੀ ਸਰਕਾਰ ਖਿਲਾਫ ਕੀਤੀ ਨਾਰੇਬਾਜੀ
ਜੋਗਿੰਦਰ ਸਿੰਘ ਚੌਂਕ ਵਿੱਚ ਵੱਖ-ਵੱਖ ਆਗੂਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਨਾਰੇਬਾਜੀ ਕੀਤੀ ਗਈ ਹੈ। ਇਸ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਦੀਪਕ ਅਰੋੜਾ ਨੇ ਕਿਹਾ ਕਿ ਉਹਨਾਂ ਵੱਲੋਂ ਕੇਜਰੀਵਾਲ ਦੇ ਹੱਕ ਵਿੱਚ ਇਹ ਭੁੱਖ ਹੜਤਾਲ ਸ਼ੁਰੂ ਕੀਤੀ ਹੈ। ਤੇ ਨਾਲ ਹੀ ਉਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜਮ ਕਿਨਾਰੇਬਾਜੀ ਵੀ ਕੀਤੀ।