ਸੰਗਰੂਰ: ਸੰਗਰੂਰ ਆਮ ਆਦਮੀ ਪਾਰਟੀ ਛੱਡ ਕੇ ਲਖਵੀਰ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਸ਼ਾਮਿਲ
ਸੰਗਰੂਰ ਲਖਬੀਰ ਸਿੰਘ ਢੀਣਸਾ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਵਿੱਚ ਵਲੰਟੀਅਰ ਤੌਰ ਤੇ ਕੰਮ ਕੀਤਾ, ਅੱਜ ਪਰਮਿੰਦਰ ਸਿੰਘ ਢੀਣਸਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ, ਪੱਤਰਕਾਰ ਗੱਲ ਕਰਦੇ ਹੋਏ ਪਰਵਿੰਦਰ ਸਿੰਘ ਢੀਣਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।