ਮਲੇਰਕੋਟਲਾ: ਜ਼ਿਲ੍ਾ ਮਲੇਰ ਕੋਟਲੇ ਦਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਪਹੁੰਚਿਆ ਅਲੱਗ ਅਲੱਗ ਪਿੰਡਾਂ ਚ ਕੀਤੀ ਕਿਸਾਨਾਂ ਨਾਲ ਮੀਟਿੰਗ।
ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਕੋਈ ਵੀ ਉਲੰਘਣਾ ਨਾ ਕਰੇ ਇਹ ਕਹਿਣਾ ਹੈ ਮਲੇਰ ਕੋਟਲਾ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਗਗਨ ਅਜੀਤ ਸਿੰਘ ਦਾ ਜਿਨਾਂ ਵੱਲੋਂ ਭੂਮਸੀ ਭੂਦਨ ਅਤੇ ਹੋਰਨਾਂ ਵੱਖੋ ਵੱਖਰੇ ਪਿੰਡਾਂ ਵਿੱਚ ਕਿਸਾਨਾਂ ਨਾਲ ਕੀਤੀ ਮੀਟਿੰਗ ਤੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਨਾ ਹੋ ਸਕੇ।