ਪਟਿਆਲਾ: ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿਖੇ ਸ਼ਿਮਲਾ ਤੋਂ ਆ ਰਹੀ ਪੀਆਰਟੀਸੀ ਦੀ ਬੱਸ ਨੂੰ ਟਰਾਲੇ ਨੇ ਮਾਰੀ ਟੱਕਰ ਬਸ ਪਲਟੀ।
ਪਟਿਆਲਾ ਦੇ ਨਵੇਂ ਬੱਸ ਅੱਡੇ ਚੌਂਕ ਦੇ ਵਿਖੇ ਇੱਕ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਸਵਾਰੀਆਂ ਨਾਲ ਭਰੀ ਹੋਈ ਪੀਆਰਟੀਸੀ ਬੱਸ ਟਰੱਕ ਦੇ ਨਾਲ ਟਕਰਾ ਗਈ ਅਤੇ ਹਾਦਸੇ ਦਾ ਸ਼ਿਕਾਰ ਹੋਈ ਟਰੱਕ ਦੇ ਨਾਲ ਟੱਕਰ ਹੋਣ ਤੋਂ ਬਾਅਦ ਬੱਸ ਪਲਟ ਗਈ ਜਿਸ ਵਿੱਚ 22 ਤੋਂ 25 ਦੇ ਕਰੀਬ ਸਵਾਰੀਆਂ ਜਿਹੜੀਆਂ ਨੇ ਜ਼ਖਮੀ ਹੋਈਆਂ ਨੇ ਜ਼ਖਮੀ ਲੋਕਾਂ ਦਾ ਇਲਾਜ ਪਟਿਆਲਾ ਦੇ ਵੱਖ-ਵੱਖ ਹਸਪਤਾਲਾਂ ਦੇ ਵਿੱਚ ਚੱਲ ਰਿਹਾ ਹੈ ਅਤੇ ਆਰੋਪੀ ਟਰਾਲੇ ਡਰਾਈਵਰ ਨੂੰ ਪੁਲਿਸ ਨੇ ਕਾਬੂ ਕੀਤਾ।