Public App Logo
Jansamasya
हादसा
News
पुलिस
Maharashtra
Bjp
National
Police
Bihar
कांग्रेस
Accident
Congress
Modi
Delhi
Viral
Crime
Up
अमित_शाह
Bollywood
दिल्ली
Breakingnews
Narendramodi
Madhya_pradesh
Mp
Nsui
उत्तरप्रदेश
Pmmodi
Rahulgandhi
यूपी
Uttarpradesh

ਫਾਜ਼ਿਲਕਾ: ਲੇਬਰ ਦਫ਼ਤਰ 'ਚ ਖੱਜਲ-ਖੁਆਰ ਹੋਏ ਲਾਭਪਾਤਰੀ, ਵਿਭਾਗ ਦੇ ਕੰਮਕਾਜ 'ਤੇ ਸਵਾਲ, ਅਧਿਕਾਰੀ ਬੋਲੇ- ਕਿਸੇ ਨੂੰ ਨਹੀਂ ਆਉਣ ਦਿੱਤੀ ਜਾਂਦੀ ਮੁਸ਼ਕਿਲ

Fazilka, Fazilka | Dec 30, 2025
ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਆਮ ਲੋਕਾਂ ਨੂੰ ਅਕਸਰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹਾ ਹੀ ਇੱਕ ਮਾਮਲਾ ਲੇਬਰ ਵਿਭਾਗ ਦਫ਼ਤਰ ਫ਼ਾਜ਼ਿਲਕਾ ਵਿੱਚ ਵੇਖਣ ਨੂੰ ਮਿਲਿਆ, ਜਿੱਥੇ ਲਾਭਪਾਤਰੀਆਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ।