ਪਠਾਨਕੋਟ: ਥਾਣਾ ਸੁਜਾਨਪੁਰ ਪੁਲਿਸ ਨੇ ਕੁੱਟਮਾਰ ਦੇ ਦੋਸ਼ 'ਚ 3 ਲੋਕਾਂ ਖਿਲਾਫ ਮਾਮਲਾ ਦਰਜ
ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਸੁਜਾਨਪੁਰ ਦੀ ਪੁਲਸ ਨੇ ਪਿਓ-ਪੁੱਤ ਵਿਚਾਲੇ ਕੁੱਟਮਾਰ ਕਰਨ ਦੇ ਦੋਸ਼ 'ਚ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਗੁਰਤਾਜ ਸਿੰਘ ਵਾਸੀ ਦਸਮੇਸ਼ ਗਾਰਡਨ ਕਲੋਨੀ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕੀ ਉਸ ਦੇ ਨਾਲ ਤਿੰਨ ਲੋਕਾਂ ਦੇ ਵੱਲੋਂ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਥਾਣਾ ਸੁਜਾਨਪੁਰ ਪੁਲਿਸ ਨੇ ਸ਼ਿਕਾਇਤ ਮਿਲਣ ਤੇ ਮਾਮਲਾ ਦਰਜ ਕੀਤਾ।