ਮਲੋਟ: ਦਿੱਲੀ ਵਿੱਚ ਧਮਾਕੇ ਤੇ ਸਾਬਕਾ ਉਪ ਮੁੱਖਮੰਤਰੀ ਸੁਖਬੀਰ ਬਾਦਲ ਨੇ ਕਿਹਾ- ਦਹਿਸ਼ਤ ਦੀ ਸਾਜ਼ਿਸ਼ ਰਚਣ ਵਾਲਿਆਂ ਲਈ ਨਹੀਂ ਹੋਣਾ ਚਾਹੀਦਾ ਕੋਈ ਰਹਿਮ
Malout, Muktsar | Nov 10, 2025 ਸਰਦਾਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਨੇ ਦਿੱਲੀ ਵਿੱਚ ਹੋਏ ਧਮਾਕੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ। 9 ਵਜੇ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ ਤੇ ਲਿਖਿਆ ਕਿ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਦੁਖਦਾਈ ਧਮਾਕੇ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ ।