ਮੋਗਾ: ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਨਾਲ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ
Moga, Moga | Mar 30, 2024 ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ 60 ਬੋਤਲਾਂ ਨਾਜਾਇਜ਼ ਸ਼ਰਾਬ ਨਾਲ ਕਾਬੂ ਕੀਤਾ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਔਰਬਿਟ ਸਿਨੇਮਾ ਦੀ ਬੈਕ ਸਾਈਡ ਤੋਂ ਗ੍ਰਿਫ਼ਤਾਰੀ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।