ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਕਾਸ ਕੰਮਾਂ ਲਈ ਜਾਰੀ ਕੀਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਦਿੱਤੀ ਜਾਣਕਾਰੀ
Sri Muktsar Sahib, Muktsar | Oct 14, 2025
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਲਾਈਵ ਹੋ ਕੇ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਵਿੱਚ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਲਈ ਜਾਰੀ ਕੀਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਜਾਣਕਾਰੀ ਦਿੱਤੀ ਹੈ।