ਸਮਾਣਾ: ਕਿਸਾਨ ਆਗੂ ਗੱਜੂ ਮਾਜਰੇ ਨਾਲ ਕੁੱਟਮਾਰ ਮਾਮਲੇ 'ਚ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਕਰਨ 'ਤੇ ਕਿਸਾਨਾਂ ਵੱਲੋਂ ਲਗਾਇਆ ਗਿਆ ਡੀਐਸਪੀ ਦਫਤਰ ਅੱਗੇ ਧਰਨਾ
Samana, Patiala | Jun 23, 2024 ਸਮਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਵਿਅਕਤੀਆਂ ਨੂੰ ਗ੍ਰਿਫਤਾਰ ਨਾ ਕਰ ਤੇ ਡੀਐਸਪੀ ਦਫਤਰ ਅੱਗੇ ਅਨਮਿਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ਧਰਨਾ ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਵਿਅਕਤੀਆਂ ਨੂੰ ਜਦੋਂ ਤੱਕ ਪੁਲਿਸ ਗਿਫਤਾਰ ਨਹੀਂ ਕਰਦੀ ਧਰਨਾ ਜਾਰੀ ਰਹੇਗਾ ਕਿਸਾਨ ਯੂਨੀਅਨ ਦੇ ਆਗੂ ਬਲਰਾਜ ਜੋਸ਼ੀ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਬੀਤੇ ਕਈ ਦਿਨਾਂ ਤੋਂ ਕਿਸਾਨ ਯੂਨੀਅਨ ਦੇ ਆਗੂ ਹਰਵਿੰਦਰ ਸਿੰਘ ਗੱਜੂ ਮਾਜਰੇ ਦੀ ਘਰ ਵਿੱਚ ਵੜ ਕੇ ਕੁੱਟ ਮਾਰ ਕ