Public App Logo
Jansamasya
National
Bihar
Madhya_pradesh
Indianrailways
Kalpanachawla
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
North_delhi
West_delhi
Notoadulteration
Railone
North_west_delhi
���िश्व_जल_दिवस
Thodadhyanse
Capacitybuilding
Educationforall
Worldwaterday
Railsafety
Chaitranavratri
���ंतर्राष्ट्रीय_वन_दिवस
Bipinrawat
Cds
No video available

ਸੰਗਰੂਰ: ਇੱਕ ਜੂਨ ਨੂੰ ਪੋਲਿੰਗ ਸਟੇਸ਼ਨਾਂ ਤੇ ਪੀਣ ਵਾਲੇ ਸਾਫ ਪਾਣੀ ਸਮੇਤ ਹੋਰ ਸੁਵਿਧਾਵਾਂ ਦੇ ਸਮੇਂ ਸਿਰ ਇੰਤਜ਼ਾਮ ਕਰਨ ਦੇ ਆਦੇਸ਼ ਡਿਪਟੀ ਕਮਿਸ਼ਨਰ

Sangrur, Sangrur | Apr 4, 2024
ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ ਦੀਆਂ ਚੱਲ ਰਹੀਆਂ ਤਿਆਰੀਆਂ ਬਾਰੇ ਲੈਣ ਲਈ ਸਮੀਖਿਆ ਮੀਟਿੰਗ ਕੀਤੀ । ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਕੋਈ ਵੀ ਦਿਵਿਯਾਂਗ ਤੇ ਸੀਨੀਅਰ ਸਿਟੀਜਨ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ ।