ਐਸਏਐਸ ਨਗਰ ਮੁਹਾਲੀ: SAS ਨਗਰ ਪੁਲਿਸ ਨੇ ਬਿਨਾਂ ਲਾਇਸੈਂਸ ਗੈਰ ਕਾਨੂੰਨੀ ਤਰੀਕੇ ਨਾਲ ਇਮੀਗ੍ਰੇਸ਼ਨ ਦਫਤਰ ਚਲਾਉਣ ਵਾਲੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
SAS Nagar Mohali, Sahibzada Ajit Singh Nagar | Jul 6, 2025
ਐਸ.ਏ.ਐਸ. ਨਗਰ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਗੈਰਕਾਨੂੰਨੀ ਤਰੀਕੇ ਨਾਲ ਇਮੀਗ੍ਰੇਸ਼ਨ ਦਫਤਰ ਚਲਾ ਰਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।...