ਨਵਾਂਸ਼ਹਿਰ: ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੇ ਕਤਲ 'ਤੇ ਸ਼ਿਵ ਸੈਨਾ ਦਾ ਪ੍ਰਤੀਕਰਮ, ਨਸ਼ਾ ਤਸਕਰਾਂ ਖਿਲਾਫ ਮੰਗੀ ਸਖਤੀ
ਨਵਾਂਸ਼ਹਿਰ ਵਿਖੇ ਸ਼ਿਵ ਸੈਨਾ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕੀਤੀ। ਪਾਰਟੀ ਆਗੂਆਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨੂੰ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਾਰ ਦਿੱਤਾ।