ਮੋਗਾ: ਸਵੀਪ ਟੀਮ ਵੱਲੋਂ ਮੋਗਾ ਦਾਨਾ ਮੰਡੀ ਵਿੱਚ ਕਿਸਾਨ ਬਜ਼ਾਰ ਵਿੱਚ ਕਿਸਾਨਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ
Moga, Moga | Apr 10, 2024 ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਵੀਪ ਟੀਮ ਵੱਲੋਂ ਇਸ ਵਾਰ 70 ਫੀਸਦੀ ਪਾਰ ਦੇ ਨਾਅਰੇ ਨੂੰ ਸਾਕਾਰ ਕਰਨ ਲਈ ਮੋਗਾ ਸਵੀਪ ਟੀਮ ਵੱਲੋਂ ਮੋਗਾ ਦਾਨਾ ਮੰਡੀ ਵਿੱਚ ਕਿਸਾਨ ਬਜ਼ਾਰ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ