ਸੰਗਰੂਰ: ਇਸ ਵਾਰ ਸੰਗਰੂਰ ਦੀਆਂ ਅਨਾਜ਼ ਮੰਡੀਆਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ - ਜਤਿੰਦਰ ਜੋਰਵਾਲ, ਡਿਪਟੀ ਕਮਿਸ਼ਨਰ ਸੰਗਰੂਰ
ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਵਾਰ ਪੰਜਾਬ ਦੀਆਂ ਅਨਾਜ਼ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਕਮੀਂ ਨਾ ਰਹੇ। ਇਸ ਨੂੰ ਲੈਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਸ ਵਾਰ ਸੰਗਰੂਰ ਦੀਆਂ ਮੰਡੀਆਂ ਵਿੱਚ ਪੁਖਤਾ ਇੰਤਜ਼ਾਮ ਕੀਤੇ ਗਏ ਹਨ।