ਗਿੱਦੜਬਾਹਾ: ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਚੋਟੀਆਂ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਗਿੱਦੜਬਾਹਾ ਦੇ ਪਿੰਡ ਚੋਟੀਆਂ ਵਿਖੇ ਜਿਲ੍ਹਾ ਪੁਲਿਸ ਵੱਲੋਂ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡੀ ਐਸ ਪੀ ਗਿੱਦੜਬਾਹਾ ਜਸਬੀਰ ਸਿੰਘ ਪੰਨੂੰ ਨੇ ਦੱਸਿਆ ਕਿ ਲੋਕਾਂ ਨੂੰ ਸਾਈਬਰ ਕ੍ਰਾਈਮ ਬਾਰੇ ਵੀ ਦੱਸਿਆ ਗਿਆ।