ਭਿੱਖੀਵਿੰਡ: ਪਿੰਡ ਕਲਸੀਆਂ ਕਲਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪਿੰਡ ਕਲਸੀਆਂ ਕਲਾ ਤੋਂ ਲੈ ਕੇ ਅਲਗੋ ਕੋਠੀ ਤੱਕ ਕੱਢਿਆ ਗਿਆ ਟਰੈਕਟਰ ਮਾਰਚ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਕਲਸੀਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪਿੰਡ ਕਲਸੀਆਂ ਕਲਾਂ ਤੋਂ ਲੈ ਕੇ ਅਲਗੋ ਕੋਠੀ ਤੱਕ ਕੱਢਿਆ ਗਿਆ ਟਰੈਕਟਰ ਮਾਰਚ ਅਤੇ ਉਹਨਾਂ ਕਿਹਾ ਕਿ ਜਿੰਨੀ ਦੇਰ ਤੱਕ ਸਾਡੀ ਆ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨੀ ਦੇਰ ਤੱਕ ਸੰਘਰਸ਼ ਇਸ ਤਰ੍ਹਾਂ ਹੀ ਚੱਲਦਾ ਰਹੇਗਾ