ਪ੍ਰਬੰਧਕੀ ਕੰਪਲੈਕਸ ਵਿਖੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵੱਲੋਂ ਪ੍ਰਦਰਸ਼ਨ
Sri Muktsar Sahib, Muktsar | Oct 15, 2025
ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਵੱਖ-ਵੱਖ ਮੰਗਾਂ ਸਬੰਧੀ ਦੁਪਹਿਰ ਕਰੀਬ 2 ਵਜੇ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਦਿੱਤਾ ਗਿਆ