ਭਿੱਖੀਵਿੰਡ: ਪਿੰਡ ਪੂਹਲਾ ਵਿਖੇ ਜਮੀਨ ਦੇ ਕਬਜ਼ੇ ਨੂੰ ਲੈਕੇ ਹੋਇਆ ਝਗੜਾ,4 ਜ਼ਖ਼ਮੀ
ਭਿੱਖੀਵਿੰਡ ਦੇ ਨਜ਼ਦੀਕ ਪੈਂਦੇ ਪਿੰਡ ਪੂਹਲਾ ਵਿਖੇ ਜ਼ਮੀਨ ਦੇ ਕਬਜ਼ੇ ਨੂੰ ਲੈਕੇ ਦੋ ਧਿਰਾਂ ਵਿਚਕਾਰ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਸ ਦੋਰਾਨ 4 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਜਿਨਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਉਥੇ ਹੀ ਪੁਲਿਸ ਨੇ ਆਖਿਆ ਕਿ ਬਣਦੀ ਕਾਰਵਾਈ ਕੀਤੀ ਜਾਵੇਗੀ