ਮੋਗਾ: ਮੋਗਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ 2024 ਦੇ ਇਲੈਕਸ਼ਨਾਂ ਸਬੰਧੀ ਨਾਕਾਬੰਦੀ ਕਾਰ ਕੀਤੀ ਚੈਕਿੰਗ
Moga, Moga | Apr 12, 2024 ਮੋਗਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕੇ ਲਗਾਏ ।ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਐਸਐਸਪੀ ਦੇ ਹੁਕਮਾਂ ਮੁਤਾਬਕ ਵੱਖ ਵੱਖ ਐਂਟਰੀ ਪੁਆਇੰਟਾਂ ਤੇ ਨਾਕਾਬੰਦੀ ਕਰ ਗੱਡੀਆਂ ਦੀ ਕੀਤੀ ਚੈਕਿੰਗ। ਇਸ ਮੌਕੇ ਉਹਨਾਂ ਦੇ ਨਾਲ ਬੀਐਸਐਫ ਦੇ ਅਧਿਕਾਰੀ ਵੀ ਹਾਜ਼ਰ ਸਨ।