ਮਲੇਰਕੋਟਲਾ: ਮਲੇਰਕੋਟਲਾ ਦੇ ਐਸਐਸਪੀ ਦਫਤਰ ਦੇ ਵਿੱਚ ਹੋਇਆ ਪੁਲਿਸ ਸ਼ਹੀਦੀ ਸ਼ਰਧਾਂਜਲੀ ਸਮਾਗਮ ਜਿਸ ਵਿੱਚ ਪਹੁੰਚੇ ਐਸਐਸਪੀ ਗਗਨ ਅਜੀਤ ਸਿੰਘ।
ਮਲੇਰ ਕੋਟਲਾ ਐਸ ਐਸ ਪੀ ਦਫਤਰ ਦੇ ਵਿੱਚ ਇੱਕ ਪੁਲਿਸ ਸ਼ਹੀਦੀ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਤੌਰ ਤੇ ਪਹੁੰਚੇ ਮਲੇਰਕੋਟਲਾ ਦੇ ਐਸਐਸਪੀ ਗਗਨ ਅਜੀਤ ਸਿੰਘ ਅਤੇ ਮਲੇਰਕੋਟਲਾ ਇਲਾਕੇ ਵਿੱਚ ਸ਼ਹੀਦ ਹੋਏ ਪੁਲਿਸ ਕਰਮੀਆਂ ਦੇ ਪਰਿਵਾਰਕ ਮੈਂਬਰ ਦਾ ਦੀਏ ਕਿ ਇਸ ਮੌਕੇ ਸ਼ਹੀਦ ਹੋਏ ਪੁਲਿਸ ਕਰਮੀਆਂ ਨੂੰ ਜਿੱਥੇ ਸ਼ਰਧਾਂਜਲੀ ਭੇਂਟ ਕੀਤੀ ਗਈ ਉੱਥੇ ਹੀ ਇਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।