ਮੁਕਤਸਰ: ਕੱਚਾ ਉਦੇਕਰਨ ਰੋਡ 'ਤੇ ਸਾਬਕਾ ਐੱਮਪੀ ਜਗਮੀਤ ਸਿੰਘ ਬਰਾੜ ਨੇ ਨਸ਼ਿਆਂ ਨੂੰ ਲੈ ਕੇ ਕੀਤੀ ਪ੍ਰੈੱਸ ਕਾਨਫ਼ਰੰਸ
ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਨਸ਼ਿਆਂ ਵਿਰੁੱਧ ਛੇੜੀ ਜੰਗ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਕਰਾਂਗਾ ਕੋਸ਼ਿਸ਼ ਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਇੱਕ ਨੀਜੀ ਹੋਟਲ ਦੇ ਦੇ ਵਿੱਚ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਨੇ ਪ੍ਰੈਸ ਕਾਨਫਰਸ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਇੱਕ ਪੰਜਾਬ ਸਾਂਝੀਵਾਲਤਾ ਖੇਤਰੀ ਮੰਚ ਨਸ਼ਿਆਂ ਵਿਰੁੱਧ ਬਣਾਇਆ ਗਿਆ ਹੈ। ਇਸ ਦਾ ਮੁੱਖ ਮਕਸਦ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਕਰਨਾ ਹੈ ।