ਐਸਏਐਸ ਨਗਰ ਮੁਹਾਲੀ: ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਨੂੰ ਫੁੱਲ ਅਰਪਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਪੁੱਜੇ ਮੋਹਾਲੀ ਏਅਰਪੋਰਟ
ਮੁਹਾਲੀ ਏਅਰਪੋਰਟ ਦੇ ਬਾਹਰ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਨੂੰ ਫੁੱਲ ਅਰਪਿਤ ਕਰਨ ਵਾਸਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਏਅਰਪੋਰਟ ਪੁੱਜੇ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ