ਮੋਗਾ: ਕੀਰਤੀ ਕਿਸਾਨ ਯੂਨੀਅਨ ਵੱਲੋਂ ਧਰਮਕੋਟ ਐਸਡੀਐਮ ਦਫਤਰ ਦੇ ਬਾਹਰ ਕੀਤਾ ਗਿਆ ਰੋਸ ਪ੍ਰਦਰਸ਼ਨ
Moga, Moga | Jun 12, 2024 ਕੀਰਤੀ ਕਿਸਾਨ ਯੂਨੀਅਨ ਵੱਲੋਂ ਐਸਡੀਐਮ ਦਫਤਰ ਦੇ ਬਾਹਰ ਕੀਤਾ ਗਿਆ ਰੋਸ ਪ੍ਰਦਰਸ਼ਨ ਜੰਮ ਕੇ ਕੀਤੀ ਨਾਅਰੇਬਾਜ਼ੀ ਕਿਸਾਨ ਦੀ ਜਮੀਨ ਖਰੀਦਣ ਤੋਂ ਬਾਅਦ ਹਾਈਵੇ ਅਥੋਰਟੀ ਵੱਲੋਂ ਨਹੀਂ ਦਿੱਤੀ ਗਈ ਰਕਮ