ਜਲੰਧਰ 1: ਪੰਜਾਬ ਪ੍ਰੈਸ ਕਲੱਬ ਵਿਖੇ PRTC- ਪਨਬਸ ਅਤੇ ਕੰਟਰੈਕਟ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ 'ਤੇ ਚੱਕਾ ਜਾਮ ਦੀ ਦਿੱਤੀ ਚਿਤਾਵਨੀ
ਪ੍ਰੈਸ ਵਾਰਤਾ ਕਰਦੇ ਆਂ ਹੋਇਆ ਪੀਆਰਟੀਸੀ ਪਨਬਸ ਅਤੇ ਕਟਰੈਕਟ ਵਰਕਰ ਯੂਨੀਅਨ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀਆਂ ਮੰਗਾਂ ਹਾਲੇ ਵੀ ਲਟਕਦੀਆਂ ਆ ਰਹੀਆਂ ਹਨ ਪੰਜਾਬ ਸਰਕਾਰ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ ਇਸ ਦੇ ਨਾਲ ਉਹਨਾਂ ਨੇ ਕਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਵਿੱਚ ਉਹ ਸੰਘਰਸ਼ ਤਿੱਖਾ ਕਰਨਗੇ ਅਤੇ ਜਿਹੜਾ ਪੂਰੀ ਤਰ੍ਹਾਂ ਚੱਕਾ ਜਾਮ ਕਰ ਦੇਣਗੇ।